- December 5, 2023
ਖਾਲਿਸਤਾਨ ਲਿਬਰੇਸ਼ਨ ਫੋਰਸ (KLF) ਦੇ ਮੁਖੀ ਲਖਬੀਰ ਸਿੰਘ ਰੋਡੇ ਦੇ ਸਾਥੀ ਪਰਮਜੀਤ ਸਿੰਘ ਢਾਡੀ ਨੂੰ ਅੰਮ੍ਰਿਤਸਰ ਹਵਾਈ ਅੱਡੇ ‘ਤੋਂ ਗ੍ਰਿਫਤਾਰ
ਖਾਲਿਸਤਾਨ ਲਿਬਰੇਸ਼ਨ ਫੋਰਸ (KLF) ਦੇ ਮੁਖੀ ਲਖਬੀਰ ਸਿੰਘ ਰੋਡੇ ਦੇ ਸਾਥੀ ਪਰਮਜੀਤ ਸਿੰਘ ਢਾਡੀ ਨੂੰ ਅੰਮ੍ਰਿਤਸਰ ਹਵਾਈ ਅੱਡੇ ‘ਤੋਂ ਗ੍ਰਿਫਤਾਰ
ਅੰਮ੍ਰਿਤਸਰ, ਪੰਜਾਬ: ਪੰਜਾਬ ਪੁਲਿਸ ਨੇ ਖਾਲਿਸਤਾਨ ਲਿਬਰੇਸ਼ਨ ਫੋਰਸ (KLF) ਦੇ ਮੁਖੀ ਲਖਬੀਰ ਸਿੰਘ ਰੋਡੇ ਦੇ ਸਾਥੀ ਪਰਮਜੀਤ ਸਿੰਘ ਢਾਡੀ ਨੂੰ ਅੰਮ੍ਰਿਤਸਰ ਹਵਾਈ ਅੱਡੇ ‘ਤੋਂ ਗ੍ਰਿਫਤਾਰ ਕਰ ਲਿਆ ਹੈ।
DGP Punjab Police (@DGPPunjabPolice) _ X
ਸਵੇਰੇ ਹੀ ਖਬਰ ਆਈ ਹੈ ਕਿ ਲਖਬੀਰ ਸਿੰਘ ਰੋਡੇ ਦਾ ਦਿਲ ਦੇ ਦੌਰਾ ਪੈਣ ਕਾਰਨ ਪਾਕਿਸਤਾਨ ‘ਚ ਉਸਦੀ ਮੌਤ ਹੋ ਗਈ ਹੈ। ਹੁਣ ਤੱਕ ਜਾਣਕਾਰੀ ਮਿਲੀ ਹੈ ਕਿ ਉਸ ਦੇ ਸਾਥੀ ਪਰਮਜੀਤ ਸਿੰਘ ਢਾਡੀ ਨੂੰ ਅੰਮ੍ਰਿਤਸਰ ਹਵਾਈ ਅੱਡੇ ‘ਤੋਂ ਗ੍ਰਿਫਤਾਰ ਕਰ ਲਿਆ ਗਿਆ ਹੈ। ਰਿਪੋਰਟਸ ਦੀ ਮੁਤਾਬਕ, ਢਾਡੀ ਸ੍ਰੀ ਗੁਰੂ ਰਾਮਦਾਸ ਜੀ ਅੰਤਰਰਾਸ਼ਟਰੀ ਹਵਾਈ ਅੱਡੇ ਤੋਂ ਫਲਾਈਟ ਲੈ ਕੇ ਇੰਗਲੈਂਡ ਜਾਣ ਦੀ ਯੋਜਨਾ ਬਣਾ ਰਿਹਾ ਸੀ।