ਅਰਵਿੰਦ ਕੇਜਰੀਵਾਲ ਵੱਲੋਂ ਨੌਵੇਂ ਪਾਤਸ਼ਾਹ ਦੀਆਂ ਮਹਾਨ ਸਿੱਖਿਆਵਾਂ ‘ਤੇ ਚੱਲਣ ਦਾ ਸੱਦਾ
ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੀ ਲਾਸਾਨੀ ਸ਼ਹਾਦਤ ਦੀ ਮਿਸਾਲ ਪੂਰੇ ਸੰਸਾਰ ਵਿੱਚ ਨਹੀਂ ਮਿਲਦੀ
ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸਮਾਗਮ ਸਾਲ ਭਰ ਚੱਲਣਗੇ-ਮੁੱਖ ਮੰਤਰੀ
ਸੂਬੇ ਦੀ ਮਹਾਨ ਵਿਰਾਸਤ ਦੇ ਪਾਸਾਰ ਦੇ ਉਦੇਸ਼ ਨਾਲ ਕੀਤੇ ਜਾ ਰਹੇ ਹਨ ਉਪਰਾਲੇ
